thepunjabilink.com

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਅੱਜ ਦਿੱਲੀ ਦੇ ਉਪ ਰਾਜਪਾਲ (LG) ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਸਥਿਤ ‘ਲੋਕ ਨਿਵਾਸ’ ਵਿਖੇ ਹੋਈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।


ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸਰਤਾਜ ਦੀ ਗਾਇਕੀ ਅਤੇ ਪੰਜਾਬੀ ਵਿਰਸੇ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਦੱਸਣਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਖੁਦ ਵੀ ਪੰਜਾਬੀ ਵਿਰਸੇ ਨਾਲ ਡੂੰਘਾ ਲਗਾਵ ਰੱਖਦੇ ਹਨ।

SatinderSartaaj #TaranjitSinghSandhu #DelhiLG #PunjabiNews #PunjabPol #SufiSinger #DelhiNews #CurrentAffairs

Leave a Reply

Your email address will not be published. Required fields are marked *