thepunjabilink.com

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਅੰਮ੍ਰਿਤਸਰ ‘ਚ 12 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਪਾਕਿਸਤਾਨੀ ਨੈੱਟਵਰਕ ਦਾ ਪਰਦਾਫ਼ਾਸ਼

ਅੰਮ੍ਰਿਤਸਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਮੁਕਤ ਪੰਜਾਬ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ 12 ਕਿੱਲੋ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ […]

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼, 4 ਗ੍ਰਿਫ਼ਤਾਰ

ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਪਾਕਿਸਤਾਨੀ ਤਸਕਰਾਂ ਨਾਲ ਸੀ ਸੰਪਰਕ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ […]

ਮੋਗਾ ‘ਚ ਰੂਹ ਕੰਬਾਊ ਹਾਦਸਾ: ਟਿੱਪਰ ਹੇਠ ਆਉਣ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਜ਼ਿੰ\ਦਾ ਸੜਨ ਕਾਰਨ ਮੌ\ਤ

ਮੋਗਾ: ਸ਼ਹਿਰ ਦੇ ਨਜ਼ਦੀਕ ਮੋਗਾ-ਕੋਟਕਪੂਰਾ ਰੋਡ ‘ਤੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਨੌਜਵਾਨ ਅੱਗ ਦੀਆਂ ਲਪਟਾਂ ਵਿੱਚ ਘਿਰ ਕੇ ਬੁਰੀ ਤਰ੍ਹਾਂ ਝੁਲਸ […]

ਮੋਗਾ ਅਨਾਜ ਮੰਡੀ ‘ਚ ‘SLOW ਲਿਫਟਿੰਗ’ ਦਾ ਕਹਿਰ: ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ, ਲੱਖਾਂ ਬੋਰੀਆਂ ਹੋਈਆਂ ਗਿੱਲੀਆਂ

ਮੋਗਾ: ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਜਾਰੀ ਹੈ, ਪਰ ਮੋਗਾ ਦੀ ਮੁੱਖ ਅਨਾਜ ਮੰਡੀ ਵਿੱਚ ਪ੍ਰਸ਼ਾਸਨਿਕ ਸੁਸਤੀ ਅਤੇ ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਅੱਜ ਸਵੇਰੇ ਹੋਈ ਹਲਕੀ ਬਾਰਿਸ਼ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ “ਪੁਖਤਾ ਇੰਤਜ਼ਾਮਾਂ” ਦੇ ਦਾਅਵਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਖੁੱਲ੍ਹੇ […]

ਕਪਿਲ ਸ਼ਰਮਾ ਦੇ ‘ਕੈਪਸ ਕੈਫੇ’ ਨੇੜੇ ਚੱਲੀਆਂ ਗੋਲੀਆਂ, ਲਾਰੈਂਸ ਗੈਂਗ ਨੇ ਮੁੜ ਦਿੱਤੀ ਵੱਡੀ ਧਮਕੀ!

ਕੈਨੇਡਾ: ਵਿਦੇਸ਼ਾਂ ਵਿੱਚ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹਾਲ ਹੀ ਵਿੱਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ‘ਕੈਪਸ ਕੈਫੇ’ (Kap’s Cafe) ਦੇ ਨਜ਼ਦੀਕ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਫਾਇਰਿੰਗ ਕੈਫੇ ਦੇ ਨੇੜੇ ਸਥਿਤ ‘ਚਾਏ ਸੁੱਟਾ ਬਾਰ’ ‘ਤੇ ਕੀਤੀ ਗਈ ਹੈ। ਲਾਰੈਂਸ ਗੈਂਗ […]

ਦਿਲਜੀਤ ਦੋਸਾਂਝ ਦਾ ਵੱਡਾ ਬਿਆਨ: “ਮੈਂ ਇਹ ਦੁਨੀਆ ਪਹਿਲਾਂ ਹੀ ਛੱਡ ਚੁੱਕਾ ਹਾਂ, ਮੈਨੂੰ ਮੌਤ ਦਾ ਕੋਈ ਡਰ ਨਹੀਂ”

ਮੁੰਬਈ/ਚੰਡੀਗੜ੍ਹ: ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਆਪਣੀ ਗਾਇਕੀ ਅਤੇ ਅਦਾਕਾਰੀ ਕਾਰਨ ਚਰਚਾ ਵਿੱਚ ਰਹਿੰਦੇ ਹਨ, ਪਰ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਇੱਕ ਰੂਹਾਨੀ ਬਿਆਨ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇੱਕ ਲਾਈਵ ਸਟੇਜ ਦੌਰਾਨ ਦਿਲਜੀਤ ਨੇ ਆਪਣੀ ਜ਼ਿੰਦਗੀ, ਮੌਤ ਅਤੇ ਪੰਜਾਬ ਨੂੰ ਲੈ ਕੇ ਅਜਿਹੀਆਂ ਗੱਲਾਂ ਕਹੀਆਂ ਜੋ […]

ਮੋਹਾਲੀ ’ਚ ਕਾਮੇਡੀ ਕਿੰਗ ਡਾ. ਜਸਵਿੰਦਰ ਭੱਲਾ ਦੇ ਨਾਂ ’ਤੇ ਰੱਖਿਆ ਗਿਆ ਸੈਕਟਰ 62 ਦਾ ਚੌਂਕ; ਪ੍ਰਸ਼ੰਸਕਾਂ ਲਈ ਬਣਿਆ ਖਿੱਚ ਦਾ ਕੇਂਦਰ

ਮੋਹਾਲੀ: ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ ਕਾਮੇਡੀ ਦੇ ਬਾਦਸ਼ਾਹ ਡਾ. ਜਸਵਿੰਦਰ ਭੱਲਾ ਨੂੰ ਮੋਹਾਲੀ ਸ਼ਹਿਰ ਵੱਲੋਂ ਇੱਕ ਨਿਵੇਕਲੀ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਦੀਆਂ ਅਭੁੱਲ ਯਾਦਾਂ ਅਤੇ ਪੰਜਾਬੀ ਸੱਭਿਆਚਾਰ ਵਿੱਚ ਪਾਏ ਯੋਗਦਾਨ ਨੂੰ ਸਨਮਾਨ ਦੇਣ ਲਈ ਮੋਹਾਲੀ ਦੇ ਸੈਕਟਰ 62 ਦੇ ਚੌਂਕ ਦਾ ਨਾਂ ਹੁਣ ਅਧਿਕਾਰਤ ਤੌਰ ‘ਤੇ ‘ਡਾ. ਜਸਵਿੰਦਰ ਭੱਲਾ ਚੌਂਕ’ ਰੱਖ ਦਿੱਤਾ […]

30 ਸਾਲਾ ਨੌਜਵਾਨ ਜੱਜ ਨੇ ਕੀਤੀ ਖ਼ੁ\ਦ\ਕੁ\ਸ਼ੀ, ਨਿਆਂਇਕ ਹਲਕਿਆਂ ‘ਚ ਸੋਗ ਦੀ ਲਹਿਰ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਤੋਂ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਤਾਇਨਾਤ ਇੱਕ 30 ਸਾਲਾ ਨੌਜਵਾਨ ਜੱਜ ਅਮਨ ਕੁਮਾਰ ਸ਼ਰਮਾ ਨੇ ਕਥਿਤ ਤੌਰ ‘ਤੇ ਫਾਂਸੀ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਘਟਨਾ ਦਾ ਵੇਰਵਾ ਜਾਣਕਾਰੀ ਅਨੁਸਾਰ, ਇਹ ਖ਼ੌਫ਼ਨਾਕ ਕਦਮ ਜੱਜ ਅਮਨ ਕੁਮਾਰ ਨੇ ਗ੍ਰੀਨ ਪਾਰਕ ਸਥਿਤ […]

ਨਕੋਦਰ ਮੱਥਾ ਟੇਕ ਕੇ ਮੁੜ ਰਹੇ ਪਰਿਵਾਰ ਦੀ ਕਾਰ ਨਾਲ ਹੋਈ ਟੱਕਰ, ਈ-ਰਿਕਸ਼ਾ ਚਾਲਕ ਨੇ ਤੋੜਿਆ ਦਮ

ਨਕੋਦਰ/ਬਿਲਗਾ: ਜਲੰਧਰ ਦੇ ਨੂਰਮਹਿਲ ਰੋਡ ‘ਤੇ ਸਥਿਤ ਸੰਗਤਪੁਰ ਬੱਸ ਸਟੈਂਡ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਕਾਰ ਅਤੇ ਈ-ਰਿਕਸ਼ਾ ਵਿਚਾਲੇ ਹੋਈ ਸਿੱਧੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ […]

ਜਲੰਧਰ: ਮਜ਼ਦੂਰ ਦੀ ਬਦਲੀ ਕਿਸਮਤ! ਸਿਰਫ਼ 7 ਰੁਪਏ ਵਾਲੀ ਲਾਟਰੀ ਨੇ ਬਣਾਇਆ ਲਖਪਤੀ, ਪਹਿਲੀ ਵਾਰ ਅਜ਼ਮਾਈ ਸੀ ਕਿਸਮਤ

ਜਲੰਧਰ: ਕਹਿੰਦੇ ਹਨ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ। ਅਜਿਹਾ ਹੀ ਕੁਝ ਜਲੰਧਰ ਦੇ ਇੱਕ ਦਿਹਾੜੀਦਾਰ ਮਜ਼ਦੂਰ ਨਾਲ ਹੋਇਆ ਹੈ, ਜਿਸ ਦੀ ਕਿਸਮਤ ਰਾਤੋ-ਰਾਤ ਚਮਕ ਗਈ। ਭਗਵਾਨ ਵਾਲਮੀਕਿ ਚੌਕ ਸਥਿਤ ਇੱਕ ਲਾਟਰੀ ਦੀ ਦੁਕਾਨ ਤੋਂ ਖਰੀਦੀਆਂ ਟਿਕਟਾਂ ਨੇ ਇੱਕ ਗਰੀਬ ਮਜ਼ਦੂਰ ਨੂੰ ਲਖਪਤੀ ਬਣਾ ਦਿੱਤਾ ਹੈ। 210 ਰੁਪਏ ਦੇ ਨਿਵੇਸ਼ […]