ਪੰਜਾਬ ਯੂਨੀਵਰਸਿਟੀ ਵਿਖੇ SOI ਵੱਲੋਂ ਕਰਵਾਇਆ ਗਿਆ ਦਸਤਾਰਬੰਦੀ ਸਮਾਗਮ; ਨੌਜਵਾਨਾਂ ਨੇ ਲਿਆ ‘ਸਾਬਤ ਸੂਰਤ’ ਰਹਿਣ ਦਾ ਪ੍ਰਣ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਵਿੱਚ ਵਿਦਿਆਰਥੀ ਜਥੇਬੰਦੀ SOI ਵੱਲੋਂ ਇੱਕ ਵਿਸ਼ੇਸ਼ ਦਸਤਾਰਬੰਦੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀ ਜਥੇਬੰਦੀ ‘ਸਾਖੀ’ ਸਮੇਤ ਹੋਰ ਵੱਖ-ਵੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਸ਼ਮੂਲੀਅਤ ਕੀਤੀ। ਗੁਰਮਤਿ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਸਮਾਗਮ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ […]
ਜਲਿਆਂਵਾਲਾ ਬਾਗ ਸ਼ਹੀਦੀ ਸਮਾਗਮ: 107ਵੇਂ ਵਰ੍ਹੇਗੰਢ ‘ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਫੁੱਟਿਆ ਗੁੱਸਾ, ਸਰਕਾਰਾਂ ‘ਤੇ ਲਗਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ: ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਅੱਜ 107ਵੀਂ ਬਰਸੀ ਮਨਾਈ ਗਈ। ਜਿੱਥੇ ਇੱਕ ਪਾਸੇ ਪੂਰੇ ਦੇਸ਼ ਨੇ ਸ਼ਹੀਦਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ, ਉੱਥੇ ਹੀ ਦੂਜੇ ਪਾਸੇ ਇਸ ਸਮਾਗਮ ਵਿੱਚ ਪਹੁੰਚੇ ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸਰਕਾਰ ਅਤੇ ਸਿਆਸੀ ਲੀਡਰਾਂ ਪ੍ਰਤੀ ਭਾਰੀ ਰੋਸ ਦੇਖਣ ਨੂੰ ਮਿਲਿਆ। “ਸਿਰਫ਼ ਵੋਟਾਂ ਅਤੇ ਭਾਸ਼ਣਾਂ ਤੱਕ ਸੀਮਿਤ ਹਨ ਲੀਡਰ” […]
ਦਿੱਲੀ ਵਿਧਾਨ ਸਭਾ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਈਮੇਲ ‘ਚ ਲਿਖਿਆ- ‘ਮੁਸਲਿਮ ਮੁਲਾਜ਼ਮਾਂ ਨੂੰ ਹਟਾ ਦਿਓ’

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਵਿਧਾਨ ਸਭਾ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਈਮੇਲ ਰਾਹੀਂ ਦਿੱਤੀ ਗਈ ਧਮਕੀ ਜਾਣਕਾਰੀ ਮੁਤਾਬਕ ਅੱਜ ਸਵੇਰੇ 11:12 ਵਜੇ ਦਿੱਲੀ ਵਿਧਾਨ ਸਭਾ ਨੂੰ […]
ਬਰਨਾਲਾ-ਬਠਿੰਡਾ ਹਾਈਵੇਅ ‘ਤੇ ਵੱਡਾ ਹਾਦਸਾ ਟਲਿਆ: ਸ਼ਰਧਾਲੂਆਂ ਨਾਲ ਭਰੀ ਬੱਸ ਅਤੇ ਦੋ ਕਾਰਾਂ ਵਿਚਾਲੇ ਹੋਈ ਜ਼ੋਰਦਾਰ ਟੱਕਰ

ਬਰਨਾਲਾ/ਹੰਡਿਆਇਆ (ਬਿਊਰੋ): ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸਥਿਤ ਹੰਡਿਆਇਆ ਆਊਟਲੈੱਟ ਕੱਟ ਕੋਲ ਅੱਜ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਇੱਕ ਨਿੱਜੀ ਬੱਸ ਅਤੇ ਦੋ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਕਿਵੇਂ ਵਾਪਰਿਆ ਹਾਦਸਾ? ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ […]
ਵਿਧਾਨ ਸਭਾ ‘ਚ ਬੋਲੇ ਮਨਪ੍ਰੀਤ ਇਯਾਲੀ: “ਸਿਰਫ਼ ਸਿੱਖ ਹੀ ਨਹੀਂ, ਸਾਰੇ ਧਰਮ ਕਰਦੇ ਨੇ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ, ਬੇਅਦਬੀ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ”

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026’ ‘ਤੇ ਬਹਿਸ ਦੌਰਾਨ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਪਾਰਟੀ (ਅਕਾਲੀ ਦਲ) ਦੀ ਲਾਈਨ ਤੋਂ ਵੱਖ ਹੁੰਦਿਆਂ ਇਸ ਬਿੱਲ ਦਾ ਸਮਰਥਨ ਕੀਤਾ। ਸਦਨ ਵਿੱਚ ਬੋਲਦਿਆਂ ਇਯਾਲੀ ਨੇ ਭਾਵੁਕ ਹੁੰਦਿਆਂ ਕਿਹਾ ਕਿ […]
ਰਸ਼ੀਆ ਦੇ ‘ਸੁਨਹਿਰੀ ਸੁਪਨੇ’ ਨੇ ਦਿਖਾਇਆ ਡਰਾਉਣਾ ਸੱਚ: ਨਕੋਦਰ ਦੇ ਨੌਜਵਾਨ ਸਮੇਤ 3 ਪੰਜਾਬੀ ਵਤਨ ਪਰਤੇ, ਏਜੰਟਾਂ ਦੀ ਠੱਗੀ ਬੇਨਕਾਬ

ਕਪੂਰਥਲਾ: ਵਿਦੇਸ਼ਾਂ ਵਿੱਚ ਸੁਖਾਵੇਂ ਭਵਿੱਖ ਦੀ ਭਾਲ ਵਿੱਚ ਜਾਣ ਵਾਲੇ ਪੰਜਾਬੀ ਨੌਜਵਾਨਾਂ ਲਈ ਰਸ਼ੀਆ (ਰੂਸ) ਤੋਂ ਇੱਕ ਬੇਹੱਦ ਡਰਾਉਣੀ ਖ਼ਬਰ ਸਾਹਮਣੇ ਆਈ ਹੈ। ਨਕੋਦਰ ਦੇ ਨੌਜਵਾਨ ਅਸ਼ੋਕ ਕੁਮਾਰ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਨੂੰ ਏਜੰਟਾਂ ਦੀਆਂ ਗਲਤ ਨੀਤੀਆਂ ਕਾਰਨ ਰੂਸ ਦੀ ਜੇਲ੍ਹ ਵਿੱਚ 19 ਦਿਨ ਕੱਟਣੇ ਪਏ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ […]
ਬੇਅਦਬੀ ਮਾਮਲਿਆਂ ‘ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ 25 ਲੱਖ ਰੁਪਏ ਤੱਕ ਜੁਰਮਾਨਾ

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਪੰਜਾਬ ਕੈਬਨਿਟ ਵੱਲੋਂ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਨਵੇਂ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਸਜ਼ਾ ਅਤੇ ਜਾਂਚ ਦੇ ਨਿਯਮਾਂ ਵਿੱਚ ਵੱਡੇ […]
ਵ੍ਰਿੰਦਾਵਨ ਹਾਦਸਾ: ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਕੇਂਦਰ ਸਰਕਾਰ, PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

ਮਥੁਰਾ/ਵ੍ਰਿੰਦਾਵਨ: ਸ਼੍ਰੀ ਵ੍ਰਿੰਦਾਵਨ ਧਾਮ ਵਿਖੇ ਵਾਪਰਿਆ ਮੰਦਭਾਗਾ ਹਾਦਸਾ ਬੇਹੱਦ ਦੁਖਦਾਈ ਹੈ। ਇਸ ਔਖੀ ਘੜੀ ਵਿੱਚ ਕੇਂਦਰ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਸਹਾਇਤਾ ਰਾਸ਼ੀ ਦਾ ਵੇਰਵਾ: ਪ੍ਰਧਾਨ […]
CWC ਮੀਟਿੰਗ ‘ਚ ਚਰਨਜੀਤ ਸਿੰਘ ਚੰਨੀ ਦੀ ਸ਼ਮੂਲੀਅਤ: ਪੰਜਾਬ ਦੇ ਮੁੱਦਿਆਂ ‘ਤੇ ਹੋਈ ਚਰਚਾ

ਦਿੱਲੀ ਵਿਖੇ ਹੋਈ ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਚੰਨੀ ਦੀ ਮੌਜੂਦਗੀ ਨੂੰ ਪੰਜਾਬ ਕਾਂਗਰਸ ਦੇ ਸਿਆਸੀ ਹਲਕਿਆਂ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਦੇ ਮੁੱਖ ਅੰਸ਼: CharanjitChanni #Congress #CWC #RahulGandhi #PriyankaGandhi #PunjabPolitics #DelhiNews #WomensReservationBill #BreakingNews […]
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਅਪ੍ਰੈਲ ਨੂੰ ‘ਵਿਸ਼ੇਸ਼ ਇਜਲਾਸ’ ਤਲਬ; ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਆਉਂਦੀ 25 ਅਪ੍ਰੈਲ 2026 ਨੂੰ ਕਮੇਟੀ ਦੇ ਮੁੱਖ ਦਫਤਰ ਵਿਖੇ ਇੱਕ ਬੇਹੱਦ ਅਹਿਮ ਵਿਸ਼ੇਸ਼ ਇਕੱਤਰਤਾ (Special Meeting) ਬੁਲਾਈ ਗਈ ਹੈ। ਸ਼ਨੀਵਾਰ ਸਵੇਰੇ 11:00 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਨਿਰਣਾਇਕ ਫੈਸਲੇ ਲਏ ਜਾਣ ਦੀ ਉਮੀਦ […]