ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ‘ਚ ਵਾਧਾ: ਪ੍ਰੋ. ਵਿਰਸਾ ਸਿੰਘ ਵਲਟੋਹਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਨਿਯੁਕਤ

ਚੰਡੀਗੜ੍ਹ/ਤਰਨਤਾਰਨ, 11 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅੱਜ ਜ਼ਿਲ੍ਹਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੇ ਫੈਸਲੇ ਅਨੁਸਾਰ ਪ੍ਰੋ. ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਅਤੇ […]