ਹਲਵਾਰਾ ਏਅਰਪੋਰਟ ‘ਤੇ ਉਡਾਣਾਂ ਸ਼ੁਰੂ ਹੋਣ ਮਗਰੋਂ CM ਭਗਵੰਤ ਮਾਨ ਦਾ ਵੱਡਾ ਦੌਰਾ; ਪ੍ਰਬੰਧਾਂ ਦਾ ਲਿਆ ਜਾਇਜ਼ਾ

ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਦੇ ਨਵੇਂ ਬਣੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ (ਸਿਵਲ ਟਰਮੀਨਲ) ਤੋਂ ਵਪਾਰਕ ਉਡਾਣਾਂ ਸ਼ੁਰੂ ਹੋਣ ਦੇ ਕੁਝ ਦਿਨਾਂ ਬਾਅਦ ਹੀ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਖ਼ੁਦ ਹਲਵਾਰਾ ਹਵਾਈ ਅੱਡੇ ਦਾ ਜਾਇਜ਼ਾ ਲੈਣ ਪਹੁੰਚੇ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਸਿਆਸੀ ਹਲਕਿਆਂ ਵਿੱਚ […]